English Quote in Shayri by Aakash

Shayri quotes are very popular on BitesApp with millions of authors writing small inspirational quotes in English daily and inspiring the readers, you can start writing today and fulfill your life of becoming the quotes writer or poem writer.

ਅੱਵਲ ਹਮਦ ਖ਼ੁਦਾਇ ਦਾ ਵਿਰਦ ਕੀਜੇ, ਇਸ਼ਕ ਕੀਤਾ ਸੂ ਜੱਗ ਦਾ ਮੂਲ ਮੀਆਂ ।
ਪਹਿਲੇ ਆਪ ਹੈ ਰਬ ਨੇ ਇਸ਼ਕ ਕੀਤਾ, ਮਾਸ਼ੂਕ ਹੈ ਨਬੀ ਰਸੂਲ ਮੀਆਂ ।
ਇਸ਼ਕ ਪੀਰ ਫ਼ਕੀਰ ਦਾ ਮਰਤਬਾ ਹੈ, ਮਰਦ ਇਸ਼ਕ ਦਾ ਭਲਾ ਰੰਜੂਲ ਮੀਆਂ ।
ਖਿਲੇ ਤਿਨ੍ਹਾਂ ਦੇ ਬਾਗ਼ ਕਲੂਬ ਅੰਦਰ, ਜਿਨ੍ਹਾਂ ਕੀਤਾ ਹੈ ਇਸ਼ਕ ਕਬੂਲ ਮੀਆਂ

English Shayri by Aakash : 111418995
New bites

The best sellers write on Matrubharti, do you?

Start Writing Now